ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਪੀ.ਐੱਮ.ਐੱਲ.-ਐੱਨ. ਦੀ ਪ੍ਰਧਾਨਗੀ ਤੋਂ ਅਸਤੀਫਾ

0
185


 

ਇਸਲਾਮਾਬਾਦ, 13 ਮਈ

ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਅੱਜ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਨਾਲ ਉਨ੍ਹਾਂ ਦੇ ਵੱਡੇ ਭਰਾ ਦਾ ਇਸ ਅਹੁਦੇ ਲਈ ਰਾਹ ਪੱਧਰਾ ਹੋ ਗਿਆ। ਇਸ ਮਗਰੋਂ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅੰਦਰੂਨੀ ਕਲੇਸ਼ ਦਰਮਿਆਨ ਸੱਤਾਧਾਰੀ ਪਾਰਟੀ ਦੀ ਕਮਾਨ ਮੁੜ ਸੰਭਾਲ ਲਈ ਹੈ।



News Source link