ਪਿੰਦਰੀ ਗੈਂਗ ਦੇ 10 ਮੈਂਬਰ ਹਥਿਆਰਾਂ ਸਣੇ ਕਾਬੂ

Must read


ਜਗਮੋਹਨ ਸਿੰਘ

ਰੂਪਨਗਰ, 8 ਅਗਸਤ

ਪੁਲੀਸ ਨੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧਤ ਪਿੰਦਰੀ ਗੈਂਗ ਦੇ 10 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਪੁਲੀਸ ਨੇ ਪਿੰਦਰੀ ਗਰੋਹ ਦੇ ਮੁੱਖ ਸਰਗਣੇ ਪਰਮਿੰਦਰ ਸਿੰਘ ਉਰਫ ਪਿੰਦਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਸੱਤ ਹਥਿਆਰ ਅਤੇ 51 ਕਾਰਤੂਸ ਬਰਾਮਦ ਕੀਤੇ ਗਏ ਹਨ।





News Source link

- Advertisement -

More articles

- Advertisement -

Latest article