ਪੰਜਾਬ ਪੀਡੀਪੀ ਦੀ ਹਮਾਇਤ ਨਾਲ ਸਰਕਾਰ ਬਣਾਉਣ ’ਤੇ ਕੋਈ ਇਤਰਾਜ਼ ਨਹੀਂ: ਫਾਰੂਕ By Mehra Media Team October 8, 2024 0 145 Share Facebook Twitter Pinterest WhatsApp Must read ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ July 20, 2026 ਹਾਰ, ਹਾਰ, ਹਾਰ… ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ। July 20, 2026 Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ? July 20, 2026 Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣ July 20, 2026 Mehra Media Teamhttps://punjabimedia.in ਸ੍ਰੀਨਗਰ, 7 ਅਕਤੂਬਰ Have no objections on taking rival PDP’s support for govt-formation: Farooq Abdullah ਵੋਟਾਂ ਦੀ ਗਿਣਤੀ ਤੋਂ ਪਹਿਲਾਂ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਰਕਾਰ ਬਣਾਉਣ ਲਈ ਮਹਿਬੂਬਾ ਮੁਫ਼ਤੀ ਦੀ ਅਗਵਾਈ ਹੇਠਲੀ ਪੀਡੀਪੀ ਤੋਂ ਹਮਾਇਤ ਲੈਣ ਦੀ ਲੋੜ ਪਈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਆਜ਼ਾਦ ਉਮੀਦਵਾਰਾਂ ਤੋਂ ਵੀ ਹਮਾਇਤ ਲੈਣ ਤੋਂ ਨਹੀਂ ਝਿਜਕੇਗਾ। ਉਨ੍ਹਾਂ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਰਾਖਵੀਆਂ ਸੀਟਾਂ ’ਤੇ ਮੈਂਬਰ ਨਾਮਜ਼ਦ ਕਰਨ ਲਈ ਉਪ ਰਾਜਪਾਲ ਨੂੰ ਦਿੱਤੀ ਤਾਕਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲਾਗੂ ਕੀਤਾ ਤਾਂ ਉਨ੍ਹਾਂ ਦੀ ਪਾਰਟੀ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਮੁੱਖ ਮੰਤਰੀ ਅਹੁਦੇ ਦੀ ਦੌੜ ’ਚੋਂ ਆਪਣੇ ਆਪ ਨੂੰ ਬਾਹਰ ਕਰਦਿਆਂ ਫਾਰੂਕ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਸੂਬੇ ਦਾ ਦਰਜਾ ਤੁਰੰਤ ਬਹਾਲ ਹੋਣਾ ਚਾਹੀਦਾ ਹੈ ਤਾਂ ਜੋ ਨਵੀਂ ਬਣਨ ਵਾਲੀ ਸਰਕਾਰ ਕੋਲ ਲੋਕਾਂ ਦੀਆਂ ਸਮੱਸਿਆਵਾਂ ਹਲ ਕਰਨ ਦੀ ਤਾਕਤ ਹੋਵੇ। -ਪੀਟੀਆਈ News Source link Tagsਇਤਰਜਸਰਕਰਹਮਇਤਕਈਤਦਨਹਨਲਪਡਪਫਰਕਬਣਉਣ Share Facebook Twitter Pinterest WhatsApp Previous articleਮੁੱਖ ਮੰਤਰੀ ਦੇ ਭਰੋਸੇ ਮਗਰੋਂ ਆੜ੍ਹਤੀਆਂ ਨੇ ਹੜਤਾਲ ਵਾਪਸ ਲਈNext articleਸਰਪੰਚੀ ਦੇ ਚਾਹਵਾਨ 3,683 ਉਮੀਦਵਾਰਾਂ ਦੇ ਕਾਗਜ਼ ਰੱਦ - Advertisement - More articles ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ July 20, 2026 MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ July 20, 2026 SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ… July 20, 2026 - Advertisement - Latest article ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ July 20, 2026 ਹਾਰ, ਹਾਰ, ਹਾਰ… ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ। July 20, 2026 Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ? July 20, 2026 Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣ July 20, 2026 MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ July 20, 2026