ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP;

Must read

ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP;


Police Transfer: ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸ ਵਿਚਾਲੇ 20 ਆਈਪੀਐੱਸ ਅਫਸਰਾਂ ਦੇ ਤਬਾਦਲੇ ਕੀਤੇ ਗਏ। ਜਾਣਕਾਰੀ ਲਈ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ 20 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਇਸ ਲਿਸਟ ਵਿੱਚ ਏਡੀਜੀ ਤੋਂ ਲੈ ਕੇ ਐਸਪੀ ਤੱਕ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ ਸ਼ਾਮਲ ਹਨ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਦੇ ਐਸਪੀ ਬਦਲ ਦਿੱਤੇ ਗਏ ਹਨ। ਏਡੀਜੀ ਪੱਧਰ ‘ਤੇ ਵੀ ਫੇਰਬਦਲ ਕੀਤੇ ਗਏ ਹਨ। ਅਪਰਾਧ ਵਿਭਾਗ ਦੀ ਜ਼ਿੰਮੇਵਾਰੀ ਵੀ ਬਦਲ ਦਿੱਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ, ਲਖਨਊ ਪੁਲਿਸ ਕਮਿਸ਼ਨਰ ਰਵੀਨਾ ਤਿਆਗੀ ਨੂੰ ਬਾਰਾਬੰਕੀ ਦਾ ਐਸਪੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਅਮਿਤ ਵਿਜੇਵਰਗੀਆ ਨੂੰ ਬਾਰਾਬੰਕੀ ਤੋਂ ਲਖਨਊ ਤਬਦੀਲ ਕਰਕੇ ਡੀਸੀਪੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਨ੍ਹਾਂ ਅਧਿਕਾਰੀਆਂ ਦਾ ਹੋਇਆ ਤਬਾਦਲਾ…



Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?


Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article