ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 80-80 ਪੈਸੇ ਪ੍ਰਤੀ ਲਿਟਰ ਵਾਧਾ

Must read


ਵੀਂ ਦਿੱਲੀ, 25 ਮਾਰਚ

 ਪੈਟਰੋਲ- ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਚਾਰ ਦਿਨਾਂ ਵਿੱਚ ਕੀਮਤਾਂ ਵਿੱਚ ਇਹ ਤੀਜਾ ਵਾਧਾ ਹੈ। ਚਾਰ ਦਿਨਾਂ ’ਚ ਇਨ੍ਹਾਂ ਦੇ ਭਾਅ ’ਚ 2.40 ਰੁਪਏ ਪ੍ਰਤੀ ਲਿਟਰ ਵਾਧਾ ਹੋ ਚੁੱਕਿਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 97.01 ਰੁਪਏ ਤੋਂ ਵਧ ਕੇ 97.81 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 88.27 ਰੁਪਏ  ਤੋਂ ਵਧ ਕੇ 89.07 ਰੁਪਏ ਪ੍ਰਤੀ ਲਿਟਰ  ਹੋ ਗਈ ਹੈ।



News Source link

- Advertisement -

More articles

- Advertisement -

Latest article