ਪੈਟਰੋਲ ਤੇ ਡੀਜ਼ਲ ਸਸਤੇ: ਰਾਜਾਂ ਲਈ ਇਕ ਪਾਸੇ ਖੂਹ ਤੇ ਦੂਜੇ ਪਾਸੇ ਖਾਈ ਵਾਲੀ ਸਥਿਤੀ: ਚਿਦੰਬਰਮ

0
360


ਨਵੀਂ ਦਿੱਲੀ, 22 ਮਈ

ਸੀਨੀਅਰ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਅੱਜ ਕਿਹਾ ਹੈ ਕਿ ਜੇ ਕੇਂਦਰ ਰਾਜਾਂ ਨੂੰ ਹੋਰ ਫੰਡ ਜਾਂ ਗ੍ਰਾਂਟ ਨਹੀਂ ਦਿੰਦਾ ਤਾਂ ਕੀ ਰਾਜ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੀ ਆਮਦਨ ਨੂੰ ਛੱਡਣ ਦੀ ਸਥਿਤੀ ਵਿਚ ਹੋਣਗੇ? ਉਨ੍ਹਾਂ ਕਿਹਾ ਕਿ ਰਾਜਾਂ ਦੀ ਸਥਿਤੀ “ਇਕ ਪਾਸੇ ਖੂਹ ਅਤੇ ਦੂਜੇ ਪਾਸੇ ਖਾਈ” ਵਰਗੀ ਹੈ। ਸਾਬਕਾ ਵਿੱਤ ਮੰਤਰੀ ਦੀ ਇਹ ਟਿੱਪਣੀ ਸਰਕਾਰ ਵੱਲੋਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲਿਟਰ ਐਕਸਾਈਜ਼ ਡਿਊਟੀ ਘਟਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਆਈ ਹੈ।



News Source link

LEAVE A REPLY

Please enter your comment!
Please enter your name here