ਪੰਜਾਬ ਪੈਰਿਸ ਓਲੰਪਿਕ ਦਾ ਰੰਗਾਰੰਗ ਆਗਾਜ਼ By Mehra Media Team July 27, 2024 0 173 Share Facebook Twitter Pinterest WhatsApp Must read Raghav Chadha ਸਮੇਤ AAP ਦੇ ਬਾਗ਼ੀ ਸਾਂਸਦਾਂ ਨੂੰ ਮਨਜ਼ੂਰੀ ਮਿਲਣ ‘ਤੇ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ April 28, 2026 ਹੁਣ ਪੈਟਰੋਲ 'ਚ 20% ਤੋਂ ਜ਼ਿਆਦਾ ਮਿਲੇਗਾ Ethanol! ਸਰਕਾਰ ਦਾ ਵੱਡਾ ਫੈਸਲਾ, ਇੰਪੋਰਟ ਬਿੱਲ ਘਟਾਉਣ ਦੀ ਤਿਆਰੀ April 28, 2026 ਜਲੰਧਰ 'ਚ ਫਰਨੀਚਰ ਹਾਊਸ 'ਚ ਲੱਗੀ ਅੱਗ, ਤਾਰਾਂ ਤੋਂ ਨਿਕਲੀ ਚੰਗਿਆੜੀ ਤੋਂ ਭੜਕੀ ਅੱਗ; ਸਾਰਾ ਸਮਾਨ ਸੜ ਕੇ ਹੋਇਆ ਸੁਆਹ April 28, 2026 Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ ‘ਤੇ ਬੰਬ ਵੀ ਸੁੱਟਿਆ. April 28, 2026 Mehra Media Teamhttps://punjabimedia.in ਪੈਰਿਸ, 26 ਜੁਲਾਈਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ ਸੀਨ ਨਦੀ ’ਤੇ ਹੋਇਆ। ਮਾਰਚ ਵਿਚ ਸ਼ਾਮਲ ਵੱਖ ਵੱਖ ਦੇਸ਼ਾਂ ਦੇ 6800 ਅਥਲੀਟਾਂ ਨੇ 90 ਤੋਂ ਵੱਧ ਕਿਸ਼ਤੀਆਂ ਵਿਚ ਸਵਾਰ ਹੋ ਕੇ ਸੀਨ ਨਦੀ ਰਸਤੇ 6 ਕਿਲੋਮੀਟਰ ਦਾ ਪੈਂਡਾ ਤੈਅ ਕੀਤਾ। ਖੇਡਾਂ ਦੇ ਇਸ ਮਹਾਂਕੁੰਭ ਵਿਚ 10,700 ਅਥਲੀਟ ਸ਼ਾਮਲ ਹੋਣਗੇ। ਉਦਘਾਟਨੀ ਸਮਾਗਮ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਤੇ ਉਨ੍ਹਾਂ ਦੀ ਪਤਨੀ ਬ੍ਰਿਗੇਟ ਮੈਕਰੋਂ ਨੇ ਰਾਸ਼ਟਰਪਤੀ ਪੈਲੇਸ ਵਿਚ ਵਿਦੇਸ਼ੀ ਮਹਿਮਾਨਾਂ ਤੇ ਆਲਮੀ ਆਗੂਆਂ ਦਾ ਰਸਮੀ ਸਵਾਗਤ ਕੀਤਾ। ਪੈਰਿਸ ਤੀਜੀ ਵਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਫਰਾਂਸ ਨੂੰ ਇਕ ਸਦੀ ਪਹਿਲਾਂ 1924 ਵਿਚ ਖੇਡਾਂ ਦੇ ਮਹਾਕੁੰਭ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਸੀ। ਝੰਡਾਬਰਦਾਰ ਪੀਵੀ ਸਿੰਧੂ ਅਤੇ ਅਚੰਤਾ ਸ਼ਰਤ ਕਮਲ ਦੀ ਅਗਵਾਈ ਵਾਲੇ ਭਾਰਤੀ ਦਲ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਉਦਘਾਟਨੀ ਸਮਾਗਮ ਦੀ ‘ਅਥਲੀਟ ਪਰੇਡ’ ਵਿੱਚ ਹਿੱਸਾ ਲਿਆ। ਇਸ ਵਿੱਚ 12 ਖੇਡਾਂ ਦੇ ਕੁੱਲ 78 ਖਿਡਾਰੀ/ਅਥਲੀਟ ਅਤੇ ਅਧਿਕਾਰੀ ਸ਼ਾਮਲ ਹੋਏ। -ਪੀਟੀਆਈ ਸਬੰਧਿਤ ਖ਼ਬਰਾਂ Published At: JULY 26, 2024 05:01 PM (IST) Published At: JULY 26, 2024 04:39 PM (IST) Published At: JULY 26, 2024 04:19 PM (IST) Published At: JULY 26, 2024 03:07 PM (IST) Published At: JULY 26, 2024 02:30 PM (IST) | Updated At: JULY 26, 2024 04:38 PM (IST) Published At: JULY 26, 2024 01:54 PM (IST) News Source link Tagsਓਲਪਕਆਗਜਦਪਰਸਰਗਰਗ Share Facebook Twitter Pinterest WhatsApp Previous articleLose Belly Fat: ਜੇਕਰ ਕਰ ਨਹੀਂ ਸਕਦੇ ਸਖਤ ਕਸਰਤ…ਤਾਂ ਕੰਧ ਦੇ ਸਹਾਰੇ ਖੜ੍ਹੇ ਹੋ ਕੇ ਇਹ ਕਸਰਤ ਕਰਨ ਨਾਲ ਖਤਮ ਕਰ ਸਕਦੇ ਹੋ ਪੇਟ ਦੀ ਚਰਬੀNext articleਮਹਿਲਾ ਟੀ-20 ਕ੍ਰਿਕਟ: ਭਾਰਤ ਨੌਵੀਂ ਵਾਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਪੁੱਜਿਆ; ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ - Advertisement - More articles ਹੁਣ ਪੈਟਰੋਲ 'ਚ 20% ਤੋਂ ਜ਼ਿਆਦਾ ਮਿਲੇਗਾ Ethanol! ਸਰਕਾਰ ਦਾ ਵੱਡਾ ਫੈਸਲਾ, ਇੰਪੋਰਟ ਬਿੱਲ ਘਟਾਉਣ ਦੀ ਤਿਆਰੀ April 28, 2026 ਜਲੰਧਰ 'ਚ ਫਰਨੀਚਰ ਹਾਊਸ 'ਚ ਲੱਗੀ ਅੱਗ, ਤਾਰਾਂ ਤੋਂ ਨਿਕਲੀ ਚੰਗਿਆੜੀ ਤੋਂ ਭੜਕੀ ਅੱਗ; ਸਾਰਾ ਸਮਾਨ ਸੜ ਕੇ ਹੋਇਆ ਸੁਆਹ April 28, 2026 ABP Sanjha Top 10, 28 April 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ –... April 28, 2026 - Advertisement - Latest article Raghav Chadha ਸਮੇਤ AAP ਦੇ ਬਾਗ਼ੀ ਸਾਂਸਦਾਂ ਨੂੰ ਮਨਜ਼ੂਰੀ ਮਿਲਣ ‘ਤੇ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ April 28, 2026 ਹੁਣ ਪੈਟਰੋਲ 'ਚ 20% ਤੋਂ ਜ਼ਿਆਦਾ ਮਿਲੇਗਾ Ethanol! ਸਰਕਾਰ ਦਾ ਵੱਡਾ ਫੈਸਲਾ, ਇੰਪੋਰਟ ਬਿੱਲ ਘਟਾਉਣ ਦੀ ਤਿਆਰੀ April 28, 2026 ਜਲੰਧਰ 'ਚ ਫਰਨੀਚਰ ਹਾਊਸ 'ਚ ਲੱਗੀ ਅੱਗ, ਤਾਰਾਂ ਤੋਂ ਨਿਕਲੀ ਚੰਗਿਆੜੀ ਤੋਂ ਭੜਕੀ ਅੱਗ; ਸਾਰਾ ਸਮਾਨ ਸੜ ਕੇ ਹੋਇਆ ਸੁਆਹ April 28, 2026 Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ ‘ਤੇ ਬੰਬ ਵੀ ਸੁੱਟਿਆ. April 28, 2026 IPL 2026: ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ… April 28, 2026
ਪੈਰਿਸ, 26 ਜੁਲਾਈਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ ਸੀਨ ਨਦੀ ’ਤੇ ਹੋਇਆ। ਮਾਰਚ ਵਿਚ ਸ਼ਾਮਲ ਵੱਖ ਵੱਖ ਦੇਸ਼ਾਂ ਦੇ 6800 ਅਥਲੀਟਾਂ ਨੇ 90 ਤੋਂ ਵੱਧ ਕਿਸ਼ਤੀਆਂ ਵਿਚ ਸਵਾਰ ਹੋ ਕੇ ਸੀਨ ਨਦੀ ਰਸਤੇ 6 ਕਿਲੋਮੀਟਰ ਦਾ ਪੈਂਡਾ ਤੈਅ ਕੀਤਾ। ਖੇਡਾਂ ਦੇ ਇਸ ਮਹਾਂਕੁੰਭ ਵਿਚ 10,700 ਅਥਲੀਟ ਸ਼ਾਮਲ ਹੋਣਗੇ। ਉਦਘਾਟਨੀ ਸਮਾਗਮ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਤੇ ਉਨ੍ਹਾਂ ਦੀ ਪਤਨੀ ਬ੍ਰਿਗੇਟ ਮੈਕਰੋਂ ਨੇ ਰਾਸ਼ਟਰਪਤੀ ਪੈਲੇਸ ਵਿਚ ਵਿਦੇਸ਼ੀ ਮਹਿਮਾਨਾਂ ਤੇ ਆਲਮੀ ਆਗੂਆਂ ਦਾ ਰਸਮੀ ਸਵਾਗਤ ਕੀਤਾ। ਪੈਰਿਸ ਤੀਜੀ ਵਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਫਰਾਂਸ ਨੂੰ ਇਕ ਸਦੀ ਪਹਿਲਾਂ 1924 ਵਿਚ ਖੇਡਾਂ ਦੇ ਮਹਾਕੁੰਭ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਸੀ। ਝੰਡਾਬਰਦਾਰ ਪੀਵੀ ਸਿੰਧੂ ਅਤੇ ਅਚੰਤਾ ਸ਼ਰਤ ਕਮਲ ਦੀ ਅਗਵਾਈ ਵਾਲੇ ਭਾਰਤੀ ਦਲ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਉਦਘਾਟਨੀ ਸਮਾਗਮ ਦੀ ‘ਅਥਲੀਟ ਪਰੇਡ’ ਵਿੱਚ ਹਿੱਸਾ ਲਿਆ। ਇਸ ਵਿੱਚ 12 ਖੇਡਾਂ ਦੇ ਕੁੱਲ 78 ਖਿਡਾਰੀ/ਅਥਲੀਟ ਅਤੇ ਅਧਿਕਾਰੀ ਸ਼ਾਮਲ ਹੋਏ। -ਪੀਟੀਆਈ