ਪੈਰਿਸ ਓਲੰਪਿਕ: ਭਾਰਤ ਮਹਿਲਾ ਟੇਬਲ ਟੈਨਿਸ ਦੇ ਕੁਆਰਟਰ ਫਾਈਨਲ ’ਚ

Must read


ਪੈਰਿਸ, 5 ਅਗਸਤ

ਸਟਾਰ ਖਿਡਾਰਨ ਮਨਿਕਾ ਬੱਤਰਾ ਦੀ ਅਗਵਾਈ ਵਿੱਚ ਭਾਰਤ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਮਹਿਲਾ ਟੇਬਲ ਟੈਨਿਸ ਮੁਕਾਬਲੇ ਵਿੱਚ ਆਪਣੇ ਤੋਂ ਉੱਪਰਲੀ ਰੈਂਕਿੰਗ ਵਾਲੇ ਰੋਮਾਨੀਆ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤ 2 -0 ਨਾਲ ਅੱਗੇ ਚੱਲ ਰਿਹਾ ਸੀ ਪਰ ਰੋਮਾਨੀਆ ਨੇ ਵਾਪਸੀ ਕਰਦੇ ਹੋਏ 2-2 ਨਾਲ ਬਰਾਬਰੀ ਹਾਸਲ ਕਰ ਲਈ। ਫੈਸਲਾਕੁਨ ਮੈਚ ਵਿੱਚ ਮਨਿਕਾ ਨੇ ਜਿੱਤ ਦਰਜ ਕਰਦਿਆਂ ਟੀਮ ਨੂੰ ਜਿੱਤ ਦਿਵਾ ਦਿੱਤੀ। ਮਨਿਕਾ ਨੇ ਆਪਣੇ ਤੋਂ ਬਿਹਤਰ ਰੈਂਕਿੰਗ ਵਾਲੀ ਬਰਨਾਡੇਟ ਜੋਕਸ ਨੂੰ ਹਰਾਇਆ। -ਪੀਟੀਆਈ



News Source link

- Advertisement -

More articles

- Advertisement -

Latest article