ਪੈਰਿਸ ਵਿੱਚ ਗੋਲੀਬਾਰੀ, ਤਿੰਨ ਹਲਾਕ; ਸ਼ੱਕੀ ਗ੍ਰਿਫ਼ਤਾਰ

Must read


ਪੈਰਿਸ, 23 ਦਸੰਬਰ

ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸ਼ੁੱਕਰਵਾਰ ਨੂੰ ਕੁਰਦਿਸ਼ ਸੱਭਿਆਚਾਰਕ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਤਿੰਨ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਜ਼ਖਮੀ 69 ਸਾਲਾ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗੋਲੀਬਾਰੀ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। -ਏਪੀ





News Source link

- Advertisement -

More articles

- Advertisement -

Latest article