ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਰਮਨ ਚਾਂਸਲਰ ਓਲਾਫ ਸਕੋਲਜ਼ ਨਾਲ ਮੁਲਾਕਾਤ

0
302


ਬਰਲਿਨ, 2 ਮਈ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨੀ ਦੀ ਰਾਜਧਾਨੀ ਬਰਲਿਨ ਵਿਚ ਚਾਂਸਲਰ ਓਲਾਫ ਸਕੋਲਜ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਭਾਰਤੀ ਪ੍ਰਧਾਨ ਮੰਤਰੀ ਨੂੰ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਭਾਰਤੀ ਮੂਲ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਬੱਚਿਆਂ ਨੇ ਭਾਰਤ ਮਾਂ ਦੇ ਹੱਕ ਵਿਚ ਨਾਅਰੇ ਲਾਏ। 





News Source link

LEAVE A REPLY

Please enter your comment!
Please enter your name here