28.5 C
Patiāla
Monday, August 10, 2026

ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਸੋਮਨਾਥ ਟਰੱਸਟ ਦੀ ਬੈਠਕ ਦੀ ਪ੍ਰਧਾਨਗੀ ਕੀਤੀ – Punjabi Tribune

Must read


ਅਹਿਮਦਾਬਾਦ, 16 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਵਿਚ ਸ਼੍ਰੀ ਸੋਮਨਾਥ ਟਰੱਸਟ ਦੀ ਇਕ ਬੈਠਕ ਦੀ ਪ੍ਰਧਾਨਗੀ ਕੀਤੀ। ਪੀਆਈਬੀ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਇਹ ਟਰੱਸਟ ਸ਼੍ਰੀ ਸੋਮਨਾਥ ਮੰਦਰ ਦਾ ਕੰਮਕਾਜ ਸੰਭਾਲਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਟਰੱਸਟ ਦੇ ਪ੍ਰਧਾਨ ਹਨ। ਇਸ ਸਬੰਧੀ ਸ੍ਰੀ ਮੋਦੀ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਸ਼ਰਧਾਲੂਆਂ ਦੇ ਅਨੁਭਵ ਅਤੇ ਸੁਵੀਧਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ ਜਾਇਜ਼ਾ ਲਿਆ। ਇਸ ਮੌਕੇ ਗੁਜਰਾਤ ਦੇ ਸਾਬਕਾ ਅਧਿਕਾਰੀ ਪੀਕੇ ਲਾਹੇਰੀ ਅਤੇ ਕਾਰੋਬਾਰੀ ਹਰਸ਼ਵਰਧਨ ਨੇਵਤਿਆ ਵੀ ਸ਼ਾਮਲ ਹੋਏ। -ਪੀਟੀਆਈ



News Source link

- Advertisement -

More articles

- Advertisement -

Latest article