ਪ੍ਰਧਾਨ ਮੰਤਰੀ ਮੋਦੀ ਵੱਲੋਂ ਚੇਨੱਈ ਵਿਚ ‘ਖੇਲੋ ਇੰਡੀਆ ਯੂਥ ਗੇਮਜ਼’ ਦਾ ਉਦਘਾਟਨ

Must read


ਚੇਨੱਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਖੇਲੋ ਇੰਡੀਆ ਯੂਥ ਗੇਮਜ਼ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਸਰਕਾਰ 2029 ਦੀਆਂ ਯੂਥ ਉਲੰਪਿਕਸ ਦੀ ਮੇਜ਼ਬਾਨੀ ਲਈ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਮੁਲਕ ਵਿਚ 2036 ਦੀਆਂ ਉਲੰਪਿਕ ਖੇਡਾਂ ਕਰਾਉਣ ਦੇ ਯਤਨ ਵੀ ਹੋ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ‘ਡੀਡੀ ਤਾਮਿਲ’ ਵੀ ਲਾਂਚ ਕੀਤਾ। ਦੱਸਣਯੋਗ ਹੈ ਕਿ ਪਹਿਲਾਂ ਤੋਂ ਚੱਲ ਰਹੇ ਖੇਤਰੀ ਭਾਸ਼ਾ ਦੇ ਦੂਰਦਰਸ਼ਨ ਚੈਨਲ ਨੂੰ ਨਵੇਂ ਸਿਰਿਓਂ ਲਾਂਚ ਕੀਤਾ ਗਿਆ ਹੈ। -ਪੀਟੀਆਈ  



News Source link

- Advertisement -

More articles

- Advertisement -

Latest article