ਪ੍ਰਧਾਨ ਮੰਤਰੀ ਵੱਲੋਂ ਪਟਨਾ ’ਚ ਰੋਡ ਸ਼ੋਅ – Punjabi Tribune

0
219


ਪਟਨਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਬਿਹਾਰ ਦੀ ਰਾਜਧਾਨੀ ਪਟਨਾ ’ਚ ਰੋਡ ਸ਼ੋਅ ਕੀਤਾ ਹੈ। ਪ੍ਰਧਾਨ ਮੰਤਰੀ ਦਾ ਇਹ ਰੋਡ ਸ਼ੋਅ ਤਕਰੀਬਨ ਡੇਢ ਕਿਲੋਮੀਟਰ ਤੱਕ ਲੰਮਾ ਸੀ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਡਿਪਟੀ ਮੁੱਖ ਮੰਤਰੀ ਤੇ ਬਿਹਾਰ ਭਾਜਪਾ ਦੇ ਪ੍ਰਧਾਨ ਸਮਰਾਟ ਚੌਧਰੀ ਤੇ ਸਥਾਨਕ ਸੰਸਦ ਮੈਂਬਰ ਰਵੀ ਸ਼ੰਕਰ ਵੀ ਸਨ।



News Source link