34.1 C
Patiāla
Sunday, June 21, 2026

ਪ੍ਰੈੱਸ ਕਲੱਬ ਵੱਲੋਂ ਲਗਾਏ ਜਾ ਰਹੇ ਕੈਂਪ ਦਾ ਕਾਰਡ ਰਿਲੀਜ਼

Must read


 

ਰਾਜਪੁਰਾ: ਪੱਤਰਕਾਰ ਸ਼ਹੀਦ ਭੋਲਾ ਨਾਥ ਮਾਸੂਮ ਦੀ ਯਾਦ ਵਿੱਚ ਰਾਜਪੁਰਾ ਪ੍ਰੈੱਸ ਕਲੱਬ ਰਾਜਪੁਰਾ ਵੱਲੋਂ ਲਗਾਏ ਜਾ ਰਹੇ 19ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦਾ ਕਾਰਡ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਪਤੀ ਅਤੇ ਸੀਨੀਅਰ ‘ਆਪ’ ਆਗੂ ਅਜੈ ਮਿੱਤਲ ਨੇ ਰਿਲੀਜ਼ ਕੀਤਾ। ਇਸ ਮੌਕੇ ਕਲੱਬ ਦੇ ਚੇਅਰਮੈਨ ਡਾ. ਗੁਰਵਿੰਦਰ ਅਮਨ ਨੇ ਦੱਸਿਆ ਕਿ ਭੋਲਾ ਨਾਥ ਮਾਸੂਮ ਦੀ ਯਾਦ ਵਿਚ ਹਰ ਸਾਲ 31 ਜਨਵਰੀ ਨੂੰ ਰਾਜਪੁਰਾ ਪ੍ਰੈੱਸ ਕਲੱਬ ਰਾਜਪੁਰਾ ਵੱਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ। -ਨਿੱਜੀ ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article