ਪ੍ਰੋਗਰਾਮ ‘ਪ੍ਰੀਖਿਆ ’ਤੇ ਚਰਚਾ’ 27 ਜਨਵਰੀ ਨੂੰ

0
254


ਨਵੀਂ ਦਿੱਲੀ, 4 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰੀਖਿਆ ’ਤੇ ਚਰਚਾ ਪ੍ਰੋਗਰਾਮ ਵਿਦਿਆਰਥੀਆਂ ਲਈ ਇਮਤਿਹਾਨਾਂ ਦੌਰਾਨ ਤਣਾਅ ਨੂੰ ਘਟਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈੇ। ਉਹ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਤਹਿਤ 27 ਜਨਵਰੀ ਨੂੰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਰੂ-ਬ-ਰੂ ਹੋਣਗੇ। -ਪੀਟੀਆਈ



News Source link

LEAVE A REPLY

Please enter your comment!
Please enter your name here