ਪੰਜਾਬ ਕੈਬਨਿਟ ਦੀ ਮੀਟਿੰਗ ਅੱਜ

0
360


ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ ਦਸ ਵਜੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬਾਰੇ ਪ੍ਰਵਾਨਗੀ ਲਈ ਜਾਵੇਗੀ। ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵਿਸ਼ਵਾਸ ਮਤਾ ਪੇਸ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਸਿਵਲ ਏਵੀਏਸ਼ਨ ਸਲਾਹਕਾਰ ਦੀ ਪੋਸਟ ਨੂੰ 2024 ਤੱਕ ਵਧਾਏ ਜਾਣ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।





News Source link

LEAVE A REPLY

Please enter your comment!
Please enter your name here