Ludhiana News: ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕਲੈਕਟਰ ਵੱਲੋਂ ਜ਼ਿਲ੍ਹੇ ਦੇ ਕਈ ਕਾਨੂੰਗੋਆਂ ਅਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਨ੍ਹਾਂ ਦੇ ਤਬਾਦਲਿਆਂ ਲਈ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਇਸ ਤਹਿਤ ਕੁੱਲ 11 ਕਾਨੂੰਗੋਆਂ ਅਤੇ 57 ਪਟਵਾਰੀਆਂ ਦੇ ਟਰਾਂਸਫਰ ਕੀਤੇ ਹਨ। ਤੁਸੀਂ ਵੀ ਦੇਖੋ ਕਿਹੜੀ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha