ਪੰਜਾਬ ’ਚ ਤਿੱਖੀ ਧੁੱਪ ਨਾਲ ਗਰਮੀ ਅਤੇ ਹੁੰਮਸ ਵਧੀ: ਲੋਕ ਹਾਲੋਂ-ਬੇਹਾਲ

0
357


ਆਤਿਸ਼ ਗੁਪਤਾ

ਚੰਡੀਗੜ੍ਹ, 24 ਜੁਲਾਈ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 3-4 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ਨਿਕਲੀ ਕੜਾਕੇ ਦੀ ਧੁੱਪ ਨੇ ਗਰਮੀ ਅਤੇ ਹੁੰਮਸ ਵਧਾ ਦਿੱਤੀ ਹੈ। ਉੱਧਰ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। 





News Source link

LEAVE A REPLY

Please enter your comment!
Please enter your name here