ਪੰਜਾਬ ਤੇ ਹਰਿਆਣਾ ’ਚ ਅਮਿਤ ਸ਼ਾਹ ਦੀਆਂ ਰੈਲੀਆਂ ਐਤਵਾਰ ਨੂੰ

0
249


ਚੰਡੀਗੜ੍ਹ, 17 ਜੂਨ

ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਅਤੇ ਹਰਿਆਣਾ ਦੇ ਸਿਰਸਾ ਵਿਖੇ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਕ ਸ੍ਰੀ ਸ਼ਾਹ ਲੋਕਾਂ ਨੂੰ ਕੇਂਦਰ ਵਿਚ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਦੱਸਣਗੇ।





News Source link