ਪੰਜਾਬ ਦੇ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦਿੱਤਾ

Must read


ਆਤਿਸ਼ ਗੁਪਤਾ

ਚੰਡੀਗੜ੍ਹ, 7 ਜਨਵਰੀ

ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਰਹਿਣਗੇ।  





News Source link

- Advertisement -

More articles

- Advertisement -

Latest article