ਪੰਜਾਬ ਵਿਧਾਨ ਸਭਾ ਨੇ ਅਗਨੀਪਥ ਯੋਜਨਾ ਖ਼ਿਲਾਫ਼ ਮਤਾ ਪਾਸ ਕੀਤਾ

0
288


ਚੰਡੀਗੜ੍ਹ, 30 ਜੂਨ

ਪੰਜਾਬ ਵਿਧਾਨ ਸਭਾ ਨੇ ਕੇਂਦਰ ਦੀ ਅਗਨੀਪਥ ਯੋਜਨਾ ਵਿਰੁੱਧ ਮਤਾ ਪਾਸ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਦੋ ਵਿਧਾਇਕਾਂ ਅਸ਼ਵਨੀ ਸ਼ਰਮਾ ਅਤੇ ਜਾਂਗੀ ਲਾਲ ਮਹਾਜਨ ਨੇ ਪ੍ਰਸਤਾਵ ਦਾ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਤਾ ਸਦਨ ​​ਵਿੱਚ ਪੇਸ਼ ਕੀਤਾ।





News Source link

LEAVE A REPLY

Please enter your comment!
Please enter your name here