ਪੰਜਾਬ ਵਿੱਚ ਵਧ ਰਿਹੈ ਭਾਜਪਾ ਦਾ ਪਰਿਵਾਰ: ਗਜੇਂਦਰ ਸ਼ੇਖਾਵਤ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 19 ਫਰਵਰੀ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ ਤੇ ਲੋਕ ਭਾਜਪਾ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਿਚ ਲੋਕਾਂ ਦੀ ਵੱਧ ਰਹੀ ਆਮਦ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਭਾਜਪਾ ਜਿੱਤ ਪ੍ਰਾਪਤ ਕਰੇਗੀ। ਇਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਦੌਰਾਨ ਪੰਜਾਬ ’ਚ ਭਾਜਪਾ ਦੀ ਸਰਕਾਰ ਸਥਾਪਤ ਹੋਵੇਗੀ।





News Source link

- Advertisement -

More articles

- Advertisement -

Latest article