ਪੰਜਾਬ ਵਿੱਚ 25 ਤੋਂ ਬਾਅਦ ਪ੍ਰਚਾਰ ਸ਼ੁਰੂ ਕਰਨਗੇ ਕੇਜਰੀਵਾਲ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 12 ਮਈ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਇਸ ਮਹੀਨੇ ਦੇ ਅਖ਼ੀਰ ਵਿੱਚ ਸ਼ੁਰੂ ਕੀਤੀ ਜਾਵੇਗੀ। ਪਾਰਟੀ ਦੇ ਉੱਚ ਮਿਆਰੀ ਸੂਤਰਾਂ ਮੁਤਾਬਕ ਕੇਜਰੀਵਾਲ 25 ਮਈ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਹੀ ਡੇਰੇ ਲਾਉਣਗੇ ਅਤੇ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਸ ਦੌਰਾਨ ਉਹ ਸਾਰੇ ਹਲਕਿਆਂ ਵਿੱਚ ਜਾਣਗੇ।



News Source link

- Advertisement -

More articles

- Advertisement -

Latest article