ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ – punjabitribuneonline.com

0
239


ਦਰਸ਼ਨ ਸਿੰਘ ਸੋਢੀ

ਮੁਹਾਲੀ, 24 ਅਗਸਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ 28 ਅਤੇ 29 ਜੁਲਾਈ ਨੂੰ ਕਰਵਾਈ ਗਈ ਸੀ। ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ‘ਤੇ ਅੱਜ ਉਪਲਬੱਧ ਕਰਵਾਇਆ ਜਵੇਗਾ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਸਕੂਲ ਬੋਰਡ ਦੀ ਵੈਬਸਾਈਟ ਉੱਤੇ ਆਪਣਾ ਨਤੀਜਾ ਦੇਖ ਸਕਦੇ ਹਨ।



News Source link