ਪੰਜਾਬ ਸਣੇ ਉੱਤਰੀ ਭਾਰਤ ’ਚ ਸੰਘਣੀ ਧੁੰਦ: ਸੜਕ ਤੇ ਰੇਲ ਆਵਾਜਾਈ ਪ੍ਰਭਾਵਿਤ

0
232


ਨਵੀਂ ਦਿੱਲੀ, 20 ਦਸੰਬਰ

ਦਿੱਲੀ ਸਮੇਤ ਦੇਸ਼ ਦੇ ਉੱਤਰੀ ਮੈਦਾਨੀ ਇਲਾਕਿਆਂ ‘ਚ ਅੱਜ ਸਵੇਰੇ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਛਾਈ ਰਹੀ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਉਡਾਣ ਸੇਵਾਵਾਂ ‘ਤੇ ਕੋਈ ਅਸਰ ਨਹੀਂ ਪਿਆ। ਮੌਸਮ ਵਿਭਾਗ ਨੇ ਸੋਮਵਾਰ ਨੂੰ ਬਿਆਨ ਵਿੱਚ ਕਿਹਾ ਸੀ, ‘ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਰਾਤ/ਸਵੇਰ ਦੇ ਘੰਟਿਆਂ ਦੌਰਾਨ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।’ ਪੰਜਾਬ ਦੇ ਲਗਪਗ ਸਾਰੇ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ ਸੜਕੀ ਤੇ ਰੇਲ ਆਵਾਜਾਈ ’ਤੇ ਅਸਰ ਪਿਆ।





News Source link

LEAVE A REPLY

Please enter your comment!
Please enter your name here