ਜੋਗਿੰਦਰ ਸਿੰਘ ਮਾਨ
ਮਾਨਸਾ, 16 ਅਗਸਤ
ਪੰਜਾਬ ਸਰਕਾਰ ਵੱਲੋਂ ਮਾਨਸਾ ਸਮੇਤ ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ। ਮਾਨਸਾ ਤੋਂ ਇਲਾਵਾ ਮੋਗਾ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਬਦਲੇ ਗਏ ਹਨ, ਜਿਨ੍ਹਾਂ ਦੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ਇਸ ਪ੍ਰਕਾਰ ਹੈ।