ਪੰਜਾਬ ਪੰਜਾਬ ਸਰਕਾਰ ਲੁੱਟ ਦੇ ਸ਼ਿਕਾਰ ਨੌਜਵਾਨਾਂ ਦੀ ਹਰ ਸੰਭਵ ਮਦਦ ਕਰੇਗੀ: ਢੋਸ By Mehra Media Team February 17, 2025 0 126 Share FacebookXPinterestWhatsApp Must read ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ November 5, 2026 ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ November 5, 2026 ABP Sanjha Top 10, 4 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 4, 2026 Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ.. November 4, 2026 Mehra Media Teamhttps://punjabimedia.in ਹਰਦੀਪ ਸਿੰਘਧਰਮਕੋਟ, 17 ਫ਼ਰਵਰੀ ਪੰਜਾਬ ਸਰਕਾਰ ਅਮਰੀਕਾ ਤੋਂ ਡਿਪੋਰਟ ਹੋਏ ਸੂਬੇ ਦੇ ਸਾਰੇ ਨੌਜਵਾਨਾਂ ਦੀ ਹਰ ਸੰਭਵ ਮਦਦ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਜਸਵਿੰਦਰ ਸਿੰਘ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਨਣ ਅਤੇ ਹਰ ਸੰਭਵ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਦੀ ਵਚਨਬੱਧਤਾ ਪਰਿਵਾਰ ਤੱਕ ਪਹੁੰਚਣ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਆਪਣੀ ਆਰਥਿਕ ਦਸ਼ਾ ਦੇ ਸੁਧਾਰ ਲਈ ਏਜੰਟ ਦੇ ਜ਼ਰੀਏ ਆਪਣਾ ਸਭ ਕੁਝ ਦਾਅ ’ਤੇ ਲਗਾ ਕੇ ਨੌਜਵਾਨ ਜਸਵਿੰਦਰ ਸਿੰਘ ਨੂੰ ਅਮਰੀਕਾ ਭੇਜਿਆ ਸੀ। ਇਸ ਬਦਲੇ ਏਜੰਟ ਨੇ ਉਨ੍ਹਾਂ ਤੋਂ 45 ਲੱਖ ਰੁਪਏ ਦੀ ਰਾਸ਼ੀ ਵਸੂਲੀ ਪਰ ਗਲਤ ਢੰਗ ਨਾਲ ਅਮਰੀਕਾ ਦਾਖਲ ਕਰਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਗਲਤ ਏਜੰਟਾਂ ਵਿਰੁੱਧ ਸਖ਼ਤ ਐਕਸ਼ਨ ਲੈਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਏਜੰਟ ਤੋਂ ਪੈਸੇ ਵਾਪਸ ਦਿਵਾਏ ਜਾਣਗੇ। ਵਿਧਾਇਕ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਜਸਵਿੰਦਰ ਸਿੰਘ ਨੇ ਵੀ ਪੱਤਰਕਾਰਾਂ ਨੂੰ ਆਪਣੀ ਹੱਡਬੀਤੀ ਸੁਣਾਈ ਅਤੇ ਏਜੰਟ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੱਤਰਕਾਰਾਂ ਵਲੋਂ ਵਾਰ ਵਾਰ ਪੁੱਛਣ ’ਤੇ ਵੀ ਪਰਿਵਾਰ ਨੇ ਏਜੰਟ ਦਾ ਨਾਮ ਸਾਹਮਣੇ ਲਿਆਉਣ ਤੋਂ ਟਾਲਾ ਵੱਟਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਨ ਪੰਡੋਰੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। News Source link Tagsਸ਼ਕਰਸਭਵਸਰਕਰਹਰਕਰਗਢਸਦਨਜਵਨਪਜਬਮਦਦਲਟ Share FacebookXPinterestWhatsApp Previous articleStock Market Update: ਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟNext articlePunjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ਨਾਲ ਹੋਇਆ ਕਾਂਡ, ਪਿੰਡ 'ਚ ਮੱਚੀ ਤਰਥੱਲੀ; ਜਾਣੋ ਮਾਮਲਾ… - Advertisement - More articles ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ November 5, 2026 ABP Sanjha Top 10, 4 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 4, 2026 Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ November 4, 2026 - Advertisement - Latest article ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ November 5, 2026 ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ November 5, 2026 ABP Sanjha Top 10, 4 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 4, 2026 Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ.. November 4, 2026 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ, ਹੁਣ ਮਿਲੇਗਾ 8.60% ਤੱਕ ਰਿਟਰਨ November 4, 2026