ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਇਜਾਜ਼ਤ, ਪ੍ਰਤੀ ਏਕੜ 1500 ਰੁਪਏ ਦੇਣ ਦਾ ਐਲਾਨ

0
369


ਆਤਿਸ਼ ਗੁਪਤਾ

ਚੰਡੀਗੜ੍ਹ, 30 ਅਪਰੈਲ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਸਰਕਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਬਿਜਾੲਂ ਕਰਨ ਵਾਲਿਆਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪਾਣੀ ਨੂੰ ਬਚਾਇਆ ਜਾ ਸਕੇਗਾ ਤੇ ਭਵਿੱਖ ਵਿੱਚ ਕਣਕ ਦੀ ਪੈਦਾਵਾਰ ਨੂੰ ਲਾਭ ਮਿਲੇਗਾ।





News Source link

LEAVE A REPLY

Please enter your comment!
Please enter your name here