ਪੱਛਮੀ ਬੰਗਾਲ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਠ ਮੌਤਾਂ

Must read


ਕੋਲਕਾਤਾ, 27 ਅਪਰੈਲ

ਪੱਛਮੀ ਬੰਗਾਲ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਦਰਮਿਆਨੀ ਬਾਰਿਸ਼ ਵੀ ਹੋਈ। ਆਪਦਾ ਪ੍ਰਬੰਧਨ ਵਿਭਾਗ ਦੇ ਇਕ ਅਧਿਕਾਰੀ ਅਨੁਸਾਰ ਪੂਰਬਾ ਬਰਧਮਾਨ ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਮੁਰਸ਼ੀਦਾਬਾਦ ਤੇ ਉੱਤਰੀ 24 ਪਰਗਨਾਸ ਜ਼ਿਲ੍ਹਿਆਂ ’ਚ ਬਿਜਲੀ ਡਿੱਗਣ ਕਾਰਨ ਦੋ-ਦੋ ਮੌਤਾਂ ਹੋਈਆਂ।  -ਪੀਟੀਆਈ



News Source link

- Advertisement -

More articles

- Advertisement -

Latest article