ਪੱਛਮੀ ਰੇਲਵੇ ਨੇ ਵੰਦੇ ਭਾਰਤ ਐਕਸਪ੍ਰੈੱਸ ਲਈ 25 ਟਰੇਨਾਂ ਦਾ ਸਮਾਂ ਬਦਲਿਆ

0
217


ਮੁੰਬਈ, 16 ਨਵੰਬਰ

ਪੱਛਮੀ ਰੇਲਵੇ ਨੇ ਮੁੰਬਈ-ਗਾਂਧੀਨਗਰ ਵੰਦੇ ਭਾਰਤ ਐਕਸਪ੍ਰੈੱਸ ਦੀ ਸਮਾਂ ਸਾਰਣੀ ਨੂੰ ਧਿਆਨ ਵਿੱਚ ਰੱਖਦੇ ਹੋਏ 25 ਟਰੇਨਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਰੇਲਵੇ ਨੇ ਜਿਨ੍ਹਾਂ ਟਰੇਨਾਂ ਦਾ ਸਮਾਂ ਬਦਲਿਆ ਹੈ, ਉਨ੍ਹਾਂ ਵਿੱਚ ਮੁੰਬਈ-ਅਹਿਮਦਾਬਾਦ ਸ਼ਤਾਬਦੀ ਐਕਸਪ੍ਰੈਸ ਸ਼ਾਮਲ ਹੈ ਅਤੇ ਗੁਜਰਾਤ ਦੇ ਵਾਪੀ ਅਤੇ ਅਹਿਮਦਾਬਾਦ ਰੇਲਵੇ ਸਟੇਸ਼ਨਾਂ ਵਿਚਕਾਰ ਇਸ ਦੀ ਸਮਾਂ ਸਾਰਣੀ ਵਿੱਚ ਬਦਲਾਅ ਕੀਤਾ ਗਿਆ ਹੈ।



News Source link

LEAVE A REPLY

Please enter your comment!
Please enter your name here