ਪੱਟੀ: ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਚਲਾਈਆਂ, ਦੋ ਜ਼ਖ਼ਮੀ

Must read


ਬੇਅੰਤ ਸਿੰਘ ਸੰਧੂ

ਪੱਟੀ, 18 ਜਨਵਰੀ

ਇੱਥੋਂ ਦੇ ਸਰਹਾਲੀ ਰੋਡ ਸਥਿਤ ਲਾਈਫ ਕੇਅਰ ਇਲੈਕਟ੍ਰੋ ਹੋਮਿਓਪੈਥੀ ਕਲੀਨਿਕ ਵਿੱਚ ਦੋ ਨਕਾਬਪੋਸ਼ ਨੌਜਵਾਨਾਂ ਨੇ ਕਲੀਨਿਕ ਦੇ ਦੋ ਸਹਾਇਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਜ਼ਖ਼ਮੀਆਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਦਦੇਹਰ ਸਾਹਿਬ ਅਤੇ ਸ਼ਿਵਾਤਾ ਸ਼ਰਮਾ ਪੁੱਤਰੀ ਕੁਲਵੰਤ ਰਾਏ ਵਾਸੀ ਪੱਟੀ ਵਜੋਂ ਹੋਈ ਹੈ, ਜਿਨ੍ਹਾਂ ਨੂੰ ਸ਼ਹਿਰ ਦੇ ਸੰਧੂ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਹੈ। ਪੀੜਤਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।



News Source link

- Advertisement -

More articles

- Advertisement -

Latest article