ਫਗਵਾੜਾ ’ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੁਕਾਨਦਾਰ ਨੂੰ ਗੋਲੀ ਮਾਰੀ

6
239


ਫਗਵਾੜਾ, 27 ਜਨਵਰੀ

ਇਥੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਬੀਤੀ ਰਾਤ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ। ਐੱਸਐੱਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਸੰਜੇ ਸਚਦੇਵਾ (34) ਅਣਖੀ ਨਗਰ ਵਿੱਚ ਆਪਣੀ ਦੁਕਾਨ ਬੰਦ ਕਰ ਰਿਹਾ ਸੀ। ਜਦੋਂ ਉਸ ਨੂੰ ਗੋਲੀ ਮਾਰੀ ਗਈ। ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਉਸ ਨੂੰ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਨਾਜ਼ੁਕ ਹੈ। ਇਹ ਪਤਾ ਨਹੀਂ ਲੱਗਿਆ ਕਿ ਇਸ ਘਟਨਾ ਪਿੱਛੇ ਕੋਈ ਪੁਰਾਣੀ ਦੁਸ਼ਮਣੀ ਸੀ ਜਾਂ ਬਾਈਕ ਸਵਾਰ ਲੁੱਟਣ ਦੇ ਇਰਾਦੇ ਨਾਲ ਆਏ ਸਨ।





News Source link

6 COMMENTS

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

LEAVE A REPLY

Please enter your comment!
Please enter your name here