ਫਰਾਂਸ ਨੇ 300 ਤੋਂ ਵੱਧ ਭਾਰਤੀਆਂ ਨੂੰ ਲਿਜਾ ਰਿਹਾ ਜਹਾਜ਼ ਰੋਕਿਆ  

Must read


ਪੈਰਿਸ, 22 ਦਸੰਬਰ

ਫਰਾਂਸ ਨੇ 303 ਭਾਰਤੀ ਯਾਤਰੀਆਂ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਨਿਕਾਰਾਗੁਆ ਲੈ ਕੇ ਜਾ ਰਹੀ ਉਡਾਣ ਨੂੰ ਰੋਕ ਦਿੱਤਾ। ਫਰਾਂਸੀਸੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਵਿੱਚ ਮਨੁੱਖੀ ਤਸਕਰੀ ਦੇ ਸ਼ਿਕਾਰ ਲੋਕ ਹੋ ਸਕਦੇ ਹਨ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀ ਜਹਾਜ਼ ਵਿੱਚ ਸਵਾਰ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। -ਏਪੀ



News Source link

- Advertisement -

More articles

- Advertisement -

Latest article