ਫਾਜ਼ਿਲਕਾ: ਬੀਐੱਸਐੱਫ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ

Must read


ਪਰਮਜੀਤ ਸਿੰਘ

ਫ਼ਾਜ਼ਿਲਕਾ, 27 ਮਈ

ਇਥੇ ਬੀਐੱਸਐੱਫ ਦੇ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਵਾਨ ਨੂੰ ਉਸ ਦੇ ਹੀ ਸਰਵਿਸ ਹਥਿਆਰ ਨਾਲ ਗੋਲੀ ਲੱਗੀ ਹੈ। ਜਵਾਨ 52 ਬਟਾਲੀਅਨ ’ਚ ਡਿਊਟੀ ’ਤੇ ਤਾਇਨਾਤ ਸੀ। ਇਹ ਖ਼ੁਦਕੁਸ਼ੀ ਹੈ ਜਾਂ ਹਾਦਸਾ ਇਹ ਅਜੇ ਸਾਹਮਣੇ ਨਹੀਂ ਆਇਆ ਹੈ। ਫ਼ਿਲਹਾਲ ਪੁਲੀਸ ਮਾਮਲੇ ਦੀ ਜਾਂਚ ’ਚ ਲੱਗ ਗਈ ਹੈ।





News Source link

- Advertisement -

More articles

- Advertisement -

Latest article