ਫਿਚ ਨੇ ਵਿੱਤੀ ਸਾਲ 2023-24 ਲਈ ਭਾਰਤੀ ਵਿਕਾਸ ਦਰ ਦਾ ਅਨੁਮਾਨ 6 ਤੋਂ ਵਧਾ ਦੇ 6.3% ਕੀਤਾ

0
223


ਨਵੀਂ ਦਿੱਲੀ, 22 ਜੂਨ

ਫਿਚ ਰੇਟਿੰਗਜ਼ ਨੇ ਮੌਜੂਦਾ ਵਿੱਤੀ ਸਾਲ 2023-24 ਲਈ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਅਨੁਮਾਨ ਨੂੰ ਵਧਾ ਕੇ 6.3 ਫੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਫਿਚ ਨੇ ਭਾਰਤ ਦੀ ਵਿਕਾਸ ਦਰ ਛੇ ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਸੀ। ਰੇਟਿੰਗ ਏਜੰਸੀ ਫਿਚ ਨੇ ਜਨਵਰੀ-ਮਾਰਚ ਤਿਮਾਹੀ ‘ਚ ਬਿਹਤਰ ਵਿਕਾਸ ਦਰ ਦੇ ਆਧਾਰ ‘ਤੇ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਜੀਡੀਪੀ ਵਿਕਾਸ ਦਰ ਦਾ ਅਨੁਮਾਨ ਵਧਾਇਆ ਹੈ।



News Source link