ਫਿਚ ਨੇ 2022-23 ’ਚ ਭਾਰਤ ਦੇ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 7% ਕੀਤਾ

0
313


ਨਵੀਂ ਦਿੱਲੀ, 15 ਸਤੰਬਰ

ਫਿਚ ਰੇਟਿੰਗਜ਼ ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੇ ਆਰਥਿਕ ਵਿਕਾਸ ਦੇ ਅਨੁਮਾਨ ਨੂੰ 7.8 ਫੀਸਦੀ ਦੇ ਪਿਛਲੇ ਅਨੁਮਾਨ ਤੋਂ ਘਟਾ ਕੇ 7 ਫੀਸਦੀ ਕਰ ਦਿੱਤਾ ਹੈ। ਫਿਚ ਨੇ ਕਿਹਾ ਕਿ ਹੁਣ ਉਸ ਨੂੰ ਉਮੀਦ ਹੈ ਕਿ 2022-23 ‘ਚ ਭਾਰਤੀ ਅਰਥਵਿਵਸਥਾ 7 ਫੀਸਦੀ ਦੀ ਦਰ ਨਾਲ ਵਧੇਗੀ, ਜਦਕਿ ਜੂਨ ‘ਚ 7.8 ਫੀਸਦੀ ਦੀ ਵਿਕਾਸ ਦਰ ਦਾ ਅਨੁਮਾਨ ਲਗਾਇਆ ਗਿਆ ਸੀ। ਉਸ ਨੇ ਕਿਹਾ ਕਿ ਅਗਲੇ ਵਿੱਤੀ ਸਾਲ ‘ਚ ਵੀ ਵਿਕਾਸ ਦਰ ਪਹਿਲਾਂ 7.4 ਫੀਸਦੀ ਦੇ ਅਨੁਮਾਨ ਦੇ ਮੁਕਾਬਲੇ ਹੁਣ ਘਟ ਕੇ 6.7 ਫੀਸਦੀ ‘ਤੇ ਆਉਣ ਦੀ ਸੰਭਾਵਨਾ ਹੈ।



News Source link

LEAVE A REPLY

Please enter your comment!
Please enter your name here