ਵਿਦੇਸ਼ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਮੀਟਿੰਗ By Mehra Media Team January 23, 2025 0 125 Share FacebookXPinterestWhatsApp Must read Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ… August 22, 2026 1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ August 22, 2026 Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ... August 22, 2026 Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ… August 22, 2026 Mehra Media Teamhttps://punjabimedia.in ਖੇਤਰੀ ਪ੍ਰਤੀਨਿਧਲੁਧਿਆਣਾ, 22 ਜਨਵਰੀ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਇਥੇ ਆਤਮ ਪਾਰਕ ਵਿੱਚ ਹੋਈ। ਇਸ ਮੀਟਿੰਗ ’ਚ ਆਗੂਆਂ ਨੇ ਮੁਫ਼ਤ ਡਾਕਟਰੀ ਸਹੂਲਤ, ਸਿਖਲਾਈ ਲਈ ਕੋਚ, ਪੈਨਸ਼ਨ ਵਧਾਉਣ, ਆਦਿ ਦੀ ਮੰਗ ਕੀਤੀ। ਐਸੋਸੀਏਸ਼ਨ ਦੇ ਨੁਮਾਇੰਦਿਆਂ ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਰਮੇਸ਼, ਸਤਪਾਲ ਸਿੰਘ, ਦਵਿੰਦਰ ਸਿੰਘ ਨੇ ਕਿਹਾ ਕਿ ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਰਾਲੰਪਿਕ ਖੇਡਾਂ ਦੀ ਤਿਆਰੀ ਲਈ ਉਨ੍ਹਾਂ ਨੂੰ ਵਧੀਆ ਕੋਚ ਦਿੱਤੇ ਜਾਣ ਤੇ ਟਰਾਈ ਸਾਈਕਲ ਵੀਲ੍ਹ ਚੇਅਰ ਦੇ ਕੈਂਪ ਲਾਏ ਜਾਣ। ਇਸੇ ਤਰ੍ਹਾਂ ਉਨ੍ਹਾਂ ਖੇਡ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਸਪਾਂਸਰ ਦੇਣ, ਖੇਡ ਸਾਮਾਨ ਦੇਣ, ਨੌਕਰੀ ਲਈ ਪ੍ਰੀਖਿਆ ਫੀਸ ਘੱਟ ਲੈਣ, ਮੁਫ਼ਤ ਡਾਕਟਰੀ ਸਹੂਲਤ ਲਈ ਕਾਰਡ ਬਣਾਉਣ, ਪਾਰਕਾਂ ਵਿੱਚ ਰੈਂਪ ਬਣਾਉਣ, ਸਿਵਲ ਹਸਪਤਾਲਾਂ ਵਿੱਚ ਵੱਖਰੀ ਕਤਾਰ ਬਣਾਉਣ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ’ਤੇ ਪਾਰਕਿੰਗ ਫ੍ਰੀ ਕਰਨ ਤੇ ਪੈਨਸ਼ਨ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਪਣੀਆਂ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦੀ ਵੀ ਮੰਗ ਕੀਤੀ। News Source link Tagsਐਸਸਏਸ਼ਨਹਡਕਪਡਦਫਜ਼ਕਲਮਟਗ Share FacebookXPinterestWhatsApp Previous articleਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ’ਤੇ ਨਿਸ਼ਾਨਾ ਸੇਧਿਆ – Punjabi TribuneNext articleਦੋ ਜਣੇ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ - Advertisement - More articles ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ August 21, 2026 ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ August 21, 2026 US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ August 21, 2026 - Advertisement - Latest article Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ… August 22, 2026 1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ August 22, 2026 Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ... August 22, 2026 Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ… August 22, 2026 ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ August 22, 2026