ਵਿਦੇਸ਼ ਫਿਰੋਜ਼ਪੁਰ ਜੇਲ੍ਹ ’ਚੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ’ਚ ਏਆਈਜੀ ਤੇ ਇੰਸਪੈਕਟਰ ਮੁਅੱਤਲ By Mehra Media Team - December 23, 2023 0 207 FacebookXPinterestWhatsApp ਜੁਪਿੰਦਰਜੀਤ ਸਿੰਘ ਚੰਡੀਗੜ੍ਹ, 23 ਦਸੰਬਰ ਫਿਰੋਜ਼ਪੁਰ ਜੇਲ੍ਹ ਤੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ’ਚ ਆਪਣੀ ਡਿਊਟੀ ਵਿੱਚ ਲਾਪ੍ਰਵਾਹੀ ਤੇ ਜਾਂਚ ਦੀ ਨਿਗਰਾਨੀ ਕਰਨ ’ਚ ਨਾਕਾਮ ਰਹਿਣ ’ਤੇ ਸਪੈਸ਼ਲ ਸਰਵਿਸਿਜ਼ ਅਪਰੇਸ਼ਨ ਸੈੱਲ ਦੇ ਏਆਈਜੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਐੱਸਐੱਸਪੀ ਜੇ ਐਲਨਚੇਜ਼ੀਅਨ ਨੂੰ ਕੇਸ ਦਾ ਜਾਂਚ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਵੀ ਹਨ। ਉਨ੍ਹਾਂ ਨੂੰ ਪੰਜਾਬ ਪੁਲੀਸ ਕਾਊਂਟਰ-ਇੰਟੈਲੀਜੈਂਸ ਵਿੰਗ ਐੱਸਐੱਸਓਸੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। News Source link