ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ
ਲਾਰੈਂਸ ਬਿਸ਼ਨੋਈ ਦੇ ਨਾਂ ’ਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਪੁਲੀਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਨੇ ਜੱਗੂ ਭਗਵਾਨਪੁਰੀਆ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।