ਬਜਟ ਸੈਸ਼ਨ: ਖੜਗੇ ਨੇ ਵਿਰੋਧੀ ਧਿਰਾਂ ਦੀ ਸੋਮਵਾਰ ਨੂੰ ਮੀਟਿੰਗ ਸੱਦੀ

6
215


ਨਵੀਂ ਦਿੱਲੀ, 2 ਫਰਵਰੀ

ਰਾਜ ਸਭਾ ਵਿੱਚ ਵਿਰੋਧੀ ਦੇ ਆਗੂ ਤੇ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਰਵਾਈ ਜਾਵੇਗੀ ਜੋ ਕਿ ਸੰਸਦ ਭਵਨ ਵਿੱਚ ਖੜਗੇ ਦੇ ਦਫ਼ਤਰ ਵਿੱਚ ਹੋਵੇਗੀ। ਇਸ ਮੌਕੇ ਰਾਜ ਸਭਾ ਵਿੱਚ ਵਿਰੋਧੀ ਧਿਰਾਂ ਦੀ ਕਾਰਵਾਈ ਬਾਰੇ ਯੋਜਨਾ ਉਲੀਕੀ ਜਾਵੇਗੀ। ਜ਼ਿਕਰਯੋਗ ਹੈ ਕਿ ਅਡਾਨੀ ਮਾਮਲੇ ਬਾਰੇ ਸ੍ਰੀ ਖੜਗੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਵੱਲੋਂ ਜਾਂਚ ਕਰਵਾਉਣ ਦੀ ਮੰਗ ’ਤੇ ਅੜੇ ਹੋੲੇ ਹਨ। -ਏਪੀ



News Source link

6 COMMENTS

LEAVE A REPLY

Please enter your comment!
Please enter your name here