ਬਠਿੰਡਾ ’ਚ ਘੱਟੋ ਘੱਟ ਤਾਪਮਾਨ 2.0 ਡਿਗਰੀ ਸੈਲਸੀਅਸ, ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ – punjabitribuneonline.com

Must read


ਮਨੋਜ ਸ਼ਰਮਾ

ਬਠਿੰਡਾ, 12 ਜਨਵਰੀ

ਬਠਿੰਡਾ ਵਿੱਚ ਅੱਜ ਸੰਘਣੀ ਧੁੰਦ ਛਾਈ ਰਹੀ। ਬਠਿੰਡਾ, ਸ਼ਿਮਲੇ ਨਾਲੋਂ ਵੀ ਠੰਢਾ ਰਿਹਾ। ਅੱਜ ਬਾਅਦ ਦੁਪਹਿਰ ਤੱਕ ਸੀਤ ਲਹਿਰ ਨੇ ਜ਼ੋਰ ਫੜੀ ਰੱਖਿਆ। ਸਵੇਰੇ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਖੇਤਬਾੜੀ ਯੂਨੀਵਰਸਿਟੀ ਦੇ ਖ਼ੇਤਰੀ ਖ਼ੋਜ ਕੇਂਦਰ ਦੀ ਰਿਪੋਰਟ ਅਨੁਸਾਰ ਬਠਿੰਡਾ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ 2.0 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 12.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।



News Source link

- Advertisement -

More articles

- Advertisement -

Latest article