ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ – Punjabi Tribune

Must read


ਮਨੋਜ ਸ਼ਰਮਾ

ਬਠਿੰਡਾ, 6 ਮਈ

ਅੱਜ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਬਠਿੰਡਾ ਦਿਹਾਤੀ ਦੇ ਪਿੰਡਾਂ ਵਿੱਚ ਕਿਸਾਨ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਪਿੰਡ ਮਹਿਮਾ ਸਰਜਾ, ਬਰਕੰਦੀ ਤੇ ਅਕਲੀਆ ਕਲਾਂ ਵਿਖੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਬੀਕੇਯੂ ਸਿੱਧੂਪੁਰ ਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਮਹਿਮਾ ਸਰਜਾ,ਮਾਸਟਰ ਸੇਵਕ ਸਿੰਘ, ਅੰਗਰੇਜ਼ ਸਿੰਘ ਲੱਖੀ ਜੰਗਲ, ਸਤਨਾਮ ਸਿੰਘ ਮਹਿਮਾ ਸਰਜਾ, ਜਨਕ ਸਿੰਘ ਮਹਿਮਾ ਸਰਜਾ ਅਤੇ ਕਾਲਾ ਸਿੰਘ ਵੱਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।



News Source link

- Advertisement -

More articles

- Advertisement -

Latest article