ਬਠਿੰਡਾ: ਥਾਣੇ ਦੀ ਕੰਧ ’ਤੇ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ

Must read


ਮਨੋਜ ਸ਼ਰਮਾ

ਬਠਿੰਡਾ, 27 ਅਪਰੈਲ

ਇਥੋਂ ਦੇ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮਹਿਲਾ ਥਾਣਾ ਅਤੇ ਡਾਕਘਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਦਿੱਤੇ। ਇਨ੍ਹਾਂ ਨਾਅਰਿਆਂ ਦੇ ਨਾਲ ਕੌਮੀ ਪਾਰਟੀਆਂ ਨੂੰ ਸਮਰਥਨ ਨਾ ਦੇਣ ਦੀ ਗੱਲ ਲਿਖੀ ਗਈ ਹੈ। ਇਸ ਦਾ ਪਤਾ ਲੱਗਦੇ ਹੀ ਪੁਲੀਸ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੁੱਝ ਪਤਾ ਨਹੀਂ ਲੱਗਿਆ।



News Source link

- Advertisement -

More articles

- Advertisement -

Latest article