ਬਠਿੰਡਾ: ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਨੇ ਪੁੱਛ ਪੜਤਾਲ ਕੀਤੀ

Must read


ਮਨੋਜ ਸ਼ਰਮਾ

ਬਠਿੰਡਾ, 29 ਮਾਰਚ

ਕਾਂਗਰਸ ਸਰਕਾਰ ਦੌਰਾਨ ਮਾਲ ਮੰਤਰੀ ਰਹੇ ਤੇ ਹੁਣ ਭਾਜਪਾ ਦੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਵਿਜੀਲੈਂਸ ਸਖ਼ਤੀ ਦਿਖਾਉਣ ਲੱਗੀ ਹੈ। ਸ੍ਰੀ ਕਾਂਗੜ ਤੋਂ ਅੱਜ ਵਿਜੀਲੈਂਸ ਦੇ ਬਠਿੰਡਾ ਸਥਿਤ ਦਫ਼ਤਰ ’ਚ ਕਰੀਬ 5 ਘੰਟੇ ਤੱਕ ਪੁੱਛ ਪੜਤਾਲ ਕੀਤੀ ਗਈ। ਜਾਂਚ ਟੀਮ ਨੇ ਉਨ੍ਹਾਂ ਨੂੰ ਹਫ਼ਤੇ ਦੀ ਮੋਹਲਤ ਦਿੰਦਿਆਂ ਆਪਣੀ ਆਮਦਨ ਤੇ ਜਾਇਦਾਦ ਦੇ ਵੇਰਵਿਆਂ ਸਮੇਤ ਮੁੜ ਦਫ਼ਤਰ ਆਉਣ ਦੇ ਹੁਕਮ ਕੀਤੇ ਹਨ।





News Source link

- Advertisement -

More articles

- Advertisement -

Latest article