ਬਰਤਾਨੀਆ: ਭਾਰਤੀ ਮੂਲ ਸੁਏਲਾ ਨੂੰ ਗ੍ਰਹਿ ਮੰਤਰਾਲਾ

0
264


ਲੰਡਨ, 7 ਸਤੰਬਰ

ਭਾਰਤੀ ਮੂਲ ਦੇ ਆਲੋਕ ਸ਼ਰਮਾ ਅਤੇ ਸੁਏਲਾ ਬ੍ਰੇਵਰਮੈਨ ਨੂੰ ਵੀ ਬਰਤਾਨੀਆ ਦੀ ਨਵ-ਨਿਯੁਕਤ ਪ੍ਰਧਾਨ ਮੰਤਰੀ ਲਿਜ਼ ਟਰੱਸ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ ਬੁੱਧਵਾਰ ਨੂੰ 10, ਡਾਊਨਿੰਗ ਸਟਰੀਟ ਵਿੱਚ ਹੋਣ ਵਾਲੀ ਪਹਿਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਸੁਏਲਾ ਬ੍ਰੇਵਰਮੈਨ ਨੂੰ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਹ ਉਨ੍ਹਾਂ ਲਈ ਨਵੀਂ ਸ਼ੁਰੂਆਤ ਹੈ ਅਤੇ ਇਸ ਤੋਂ ਪਹਿਲਾਂ ਉਹ ਅਟਾਰਨੀ ਜਨਰਲ ਸੀ। ਉਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਆਪਣੀ ਨਿਯੁਕਤੀ ਦੇ ਤੁਰੰਤ ਬਾਅਦ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ।





News Source link

LEAVE A REPLY

Please enter your comment!
Please enter your name here