ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਹਾਦਸੇ ’ਚ ਜ਼ਖ਼ਮੀ

0
189


ਟ੍ਰਿਬਿਊਨ ਨਿਊਜ਼ ਸਰਵਿਸ

ਨਵਾਂਸ਼ਹਿਰ, 5 ਜੂਨ

ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਫਾਰਚੂਨਰ ਗੱਡੀ ਅੱਜ ਇਥੇ ਲਾਂਗੜੀਆ ਪਿੰਡ ਨਜ਼ਦੀਕ ਸਵਿਫਟ ਕਾਰ ਨਾਲ ਟਕਰਾ ਗਈ। ਹਾਦਸੇ ਐੱਸਐੱਸਪੀ ਭਗੀਰਥ ਮੀਨਾ ਨੇ ਕਿਹਾ ਕਿ ਹਾਦਸੇ ਵਿੱਚ ਵਿਧਾਇਕ ਟੌਂਗ ਨੂੰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਇਕ ਬਜ਼ੁਰਗ ਦੀ ਮੌਤ ਹੋ ਗਈ।





News Source link