ਨਵੀਂ ਦਿੱਲੀ, 19 ਜਨਵਰੀ
ਬਿਲਕੀਸ ਬਾਨੋ ਬਲਾਤਕਾਰ ਤੇ ਕਤਲ ਮਾਮਲੇ ’ਚ ਸੁਪਰੀਮ ਕੋਰਟ ਨੇ ਆਤਮ ਸਮਰਪਣ ਲਈ ਸਮਾਂ ਵਧਾਉਣ ਦੀ ਮੰਗ ਕਰਨ ਵਾਲੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ 11 ਦੋਸ਼ੀਆਂ ਵੱਲੋਂ ਆਤਮ ਸਮਰਪਣ ਲਈ ਸਮਾਂ ਵਧਾਉਣ ਦੇ ਦਿੱਤੇ ਗਏ ਕਾਰਨਾਂ ਦੀ ਕੋਈ ਦਮ ਨਹੀਂ ਹੈ।