ਬਿਹਾਰ ਜ਼ਹਿਰੀਲੀ ਸ਼ਰਾਬ ਕਾਂਡ : ਸੁਪਰੀਮ ਕੋਰਟ 9 ਨੂੰ ਕਰੇਗੀ ਜਾਂਚ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਣਵਾਈ

Must read


ਨਵੀਂ ਦਿੱਲੀ, 3 ਜਨਵਰੀ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਬਿਹਾਰ ਵਿੱਚ ਪਿਛਲੇ ਮਹੀਨੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਤੋਂ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ 9 ਜਨਵਰੀ ਨੂੰ ਸੁਣਵਾਈ ਹੋਵੇਗੀ। ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਪੀਣ ਕਾਰਨ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਸੀ। ਪਟੀਸ਼ਨ ਵਿੱਚ ਪੀੜਤਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ ਗਈ ਹੈ।’’  -ਪੀਟੀਆਈ



News Source link

- Advertisement -

More articles

- Advertisement -

Latest article