ਬਿਹਾਰ: ਭਾਜਪਾ ਨੇਤਾ ਸੁਸ਼ੀਲ ਮੋਦੀ ਨੂੰ ਕੈਂਸਰ

Must read


ਪਟਨਾ, 3 ਅਪਰੈਲ

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਵਿਚ ਕੁੱਝ ਨਹੀਂ ਕਰ ਸਕਣਗੇ। ਭਾਜਪਾ ਨੇਤਾ ਨੇ ਲਿਖਿਆ ਕਿ ਮੈਂ 6 ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਿਹਾ ਹਾਂ। ਹੁਣ ਮੈਨੂੰ ਲੱਗਦਾ ਹੈ ਕਿ ਲੋਕਾਂ ਨੂੰ ਇਹ ਦੱਸਣ ਦਾ ਸਮਾਂ ਆ ਗਿਆ ਹੈ ਕਿ ਮੈਂ ਲੋਕ ਸਭਾ ਚੋਣਾਂ ’ਚ ਕੁਝ ਨਹੀਂ ਕਰ ਸਕਾਂਗਾ।



News Source link

- Advertisement -

More articles

- Advertisement -

Latest article