ਦੇਸ਼ ਬੈਡਮਿੰਟਨ: ਸਾਤਵਿਕ-ਚਿਰਾਗ ਦੀ ਭਾਰਤੀ ਜੋੜੀ ਅਗਲੇ ਗੇੜ ’ਚ ਦਾਖਲ – Punjabi Tribune By Mehra Media Team July 31, 2024 0 196 Share Facebook Twitter Pinterest WhatsApp Must read ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ August 14, 2026 ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ August 14, 2026 ਚਮੋਲੀ ਟਨਲ ਹਾਦਸੇ ‘ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ August 14, 2026 ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ August 14, 2026 Mehra Media Teamhttps://punjabimedia.in ਪੈਰਿਸ, 30 ਜੁਲਾਈਏਸ਼ਿਆਈ ਖੇਡਾਂ ਦੀ ਚੈਂਪੀਅਨ ਅਤੇ ਤਗ਼ਮੇ ਦੀ ਮਜ਼ਬੂਤ ਦਾਅਵੇਦਾਰ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਬੈਡਮਿੰਟਨ ਪੁਰਸ਼ ਡਬਲਜ਼ ਮੁਕਾਬਲੇ ਵਿੱਚ ਮੁਹੰਮਦ ਰਿਆਨ ਅਰਦੀਆਂਤੋ ਅਤੇ ਫਜਰ ਅਲਫੀਆਨ ਦੀ ਇੰਡੋਨੇਸ਼ਿਆਈ ਜੋੜੀ ਨੂੰ ਹਰਾ ਕੇ ਗਰੁੱਪ-ਸੀ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ। ਸਾਤਵਿਕ ਅਤੇ ਚਿਰਾਗ ਦੀ ਵਿਸ਼ਵ ਦੀ ਪੰਜਵੇਂ ਨੰਬਰ ਦੀ ਭਾਰਤੀ ਜੋੜੀ ਨੇ ਵਿਸ਼ਵ ਦੀ ਸੱਤਵੇਂ ਨੰਬਰ ਦੀ ਜੋੜੀ ਨੂੰ 40 ਮਿੰਟਾਂ ਵਿੱਚ 21-13, 21-13 ਨਾਲ ਹਰਾਇਆ। ਇਹ ਦੋਵੇਂ ਜੋੜੀਆਂ ਪਹਿਲਾਂ ਹੀ ਆਖ਼ਰੀ ਅੱਠ ਵਿੱਚ ਥਾਂ ਬਣਾ ਚੁੱਕੀਆਂ ਸਨ ਅਤੇ ਇਸ ਮੈਚ ਨੇ ਗਰੁੱਪ ਵਿੱਚ ਸਿਖਰਲੀ ਟੀਮ ਦਾ ਫ਼ੈਸਲਾ ਕੀਤਾ। ਭਾਰਤੀ ਜੋੜੀ ਨੇ ਗਰੁੱਪ ਵਿੱਚ ਆਪਣੇ ਸਾਰੇ ਮੈਚ ਜਿੱਤੇ ਹਨ। -ਪੀਟੀਆਈ ਸਬੰਧਿਤ ਖ਼ਬਰਾਂ Published At: JULY 30, 2024 06:30 PM (IST) Published At: JULY 30, 2024 05:31 PM (IST) Published At: JULY 30, 2024 04:45 PM (IST) Published At: JULY 30, 2024 03:53 PM (IST) Published At: JULY 30, 2024 03:22 PM (IST) Published At: JULY 30, 2024 02:55 PM (IST) | Updated At: JULY 30, 2024 02:57 PM (IST) News Source link TagsPunjabiTribuneਅਗਲਸਤਵਕਚਰਗਗੜਚਜੜਦਦਖਲਬਡਮਟਨਭਰਤ Share Facebook Twitter Pinterest WhatsApp Previous articleਦੇਸ਼ 'ਚ ਤੇਜ਼ੀ ਨਾਲ ਵੱਧ ਰਹੇ ਹੈਪੇਟਾਈਟਸ A ਦੇ ਮਾਮਲੇ, AIIMS ਦੇ ਡਾਕਟਰਾਂ ਨੇ ਦਿੱਤੀ ਚੇਤਾਵਨੀ, ਅਪਣਾਓ ਇਹ ਉਪਾਅNext articleਕੇਜਰੀਵਾਲ ਦੀ ਰਿਹਾਈ ਲਈ ‘ਇੰਡੀਆ’ ਗੱਠਜੋੜ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ - Advertisement - More articles ਚਮੋਲੀ ਟਨਲ ਹਾਦਸੇ ‘ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ August 14, 2026 ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ.. August 14, 2026 ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ? August 13, 2026 - Advertisement - Latest article ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ August 14, 2026 ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ August 14, 2026 ਚਮੋਲੀ ਟਨਲ ਹਾਦਸੇ ‘ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ August 14, 2026 ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ August 14, 2026 SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ… August 14, 2026
ਪੈਰਿਸ, 30 ਜੁਲਾਈਏਸ਼ਿਆਈ ਖੇਡਾਂ ਦੀ ਚੈਂਪੀਅਨ ਅਤੇ ਤਗ਼ਮੇ ਦੀ ਮਜ਼ਬੂਤ ਦਾਅਵੇਦਾਰ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਬੈਡਮਿੰਟਨ ਪੁਰਸ਼ ਡਬਲਜ਼ ਮੁਕਾਬਲੇ ਵਿੱਚ ਮੁਹੰਮਦ ਰਿਆਨ ਅਰਦੀਆਂਤੋ ਅਤੇ ਫਜਰ ਅਲਫੀਆਨ ਦੀ ਇੰਡੋਨੇਸ਼ਿਆਈ ਜੋੜੀ ਨੂੰ ਹਰਾ ਕੇ ਗਰੁੱਪ-ਸੀ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ। ਸਾਤਵਿਕ ਅਤੇ ਚਿਰਾਗ ਦੀ ਵਿਸ਼ਵ ਦੀ ਪੰਜਵੇਂ ਨੰਬਰ ਦੀ ਭਾਰਤੀ ਜੋੜੀ ਨੇ ਵਿਸ਼ਵ ਦੀ ਸੱਤਵੇਂ ਨੰਬਰ ਦੀ ਜੋੜੀ ਨੂੰ 40 ਮਿੰਟਾਂ ਵਿੱਚ 21-13, 21-13 ਨਾਲ ਹਰਾਇਆ। ਇਹ ਦੋਵੇਂ ਜੋੜੀਆਂ ਪਹਿਲਾਂ ਹੀ ਆਖ਼ਰੀ ਅੱਠ ਵਿੱਚ ਥਾਂ ਬਣਾ ਚੁੱਕੀਆਂ ਸਨ ਅਤੇ ਇਸ ਮੈਚ ਨੇ ਗਰੁੱਪ ਵਿੱਚ ਸਿਖਰਲੀ ਟੀਮ ਦਾ ਫ਼ੈਸਲਾ ਕੀਤਾ। ਭਾਰਤੀ ਜੋੜੀ ਨੇ ਗਰੁੱਪ ਵਿੱਚ ਆਪਣੇ ਸਾਰੇ ਮੈਚ ਜਿੱਤੇ ਹਨ। -ਪੀਟੀਆਈ